ਲੂਕਾ ਦੀ ਇੰਜੀਲ 1:16 - Punjabi Standard Bible16 ਉਹ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜੇਗਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। See the chapterਪਵਿੱਤਰ ਬਾਈਬਲ (Revised Common Language North American Edition)16 ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜ ਲਿਆਵੇਗਾ । See the chapterਪੰਜਾਬੀ ਮੌਜੂਦਾ ਤਰਜਮਾ16 ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ। See the chapterਪਵਿੱਤਰ ਬਾਈਬਲ16 “ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ। See the chapter |