ਲੂਕਾ ਦੀ ਇੰਜੀਲ 1:18 - Punjabi Standard Bible18 ਜ਼ਕਰਯਾਹ ਨੇ ਸਵਰਗਦੂਤ ਨੂੰ ਕਿਹਾ, “ਮੈਂ ਇਹ ਕਿਵੇਂ ਮੰਨਾਂ? ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ।” See the chapterਪਵਿੱਤਰ ਬਾਈਬਲ O.V. Bible (BSI)18 ਤਾਂ ਜ਼ਕਰਯਾਹ ਨੇ ਦੂਤ ਨੂੰ ਆਖਿਆ, ਮੈਂ ਇਹ ਕਿੱਕੁਰ ਮੰਨਾਂ ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਵੱਡੀ ਉਮਰ ਦੀ ਹੋ ਗਈ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ? See the chapterਪਵਿੱਤਰ ਬਾਈਬਲ (Revised Common Language North American Edition)18 ਜ਼ਕਰਯਾਹ ਨੇ ਸਵਰਗਦੂਤ ਨੂੰ ਕਿਹਾ, “ਮੈਂ ਕਿਸ ਤਰ੍ਹਾਂ ਇਹ ਸਭ ਮੰਨਾਂ ? ਕਿਉਂਕਿ ਮੈਂ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਜ਼ੁਰਗ ਹੈ ।” See the chapterਪੰਜਾਬੀ ਮੌਜੂਦਾ ਤਰਜਮਾ18 ਜ਼ਕਰਯਾਹ ਨੇ ਸਵਰਗਦੂਤ ਨੂੰ ਪੁੱਛਿਆ, “ਮੈਂ ਇਸ ਗੱਲ ਤੇ ਕਿਵੇਂ ਯਕੀਨ ਕਰਾ ਕਿਉਂਕਿ ਮੈਂ ਬੁੱਢਾ ਹੋ ਚੁੱਕਿਆ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ?” See the chapterਪਵਿੱਤਰ ਬਾਈਬਲ18 ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁੱਢੇ ਹੋ ਗਏ ਹਾਂ।” See the chapter |