ਲੂਕਾ ਦੀ ਇੰਜੀਲ 1:25 - Punjabi Standard Bible25 “ਪ੍ਰਭੂ ਨੇ ਮੇਰੇ ਨਾਲ ਇਹ ਕੀਤਾ ਹੈ; ਉਸ ਨੇ ਇਨ੍ਹਾਂ ਦਿਨਾਂ ਵਿੱਚ ਕਿਰਪਾ ਦੀ ਨਿਗਾਹ ਕੀਤੀ ਕਿ ਲੋਕਾਂ ਵਿੱਚੋਂ ਮੇਰੇ ਨਿਰਾਦਰ ਨੂੰ ਦੂਰ ਕਰੇ।” See the chapterਪਵਿੱਤਰ ਬਾਈਬਲ O.V. Bible (BSI)25 ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” See the chapterਪਵਿੱਤਰ ਬਾਈਬਲ (Revised Common Language North American Edition)25 “ਪ੍ਰਭੂ ਨੇ ਇਸ ਬੁਢਾਪੇ ਵਿੱਚ ਮੇਰੇ ਉੱਤੇ ਆਪਣੀ ਕਿਰਪਾ ਦ੍ਰਿਸ਼ਟੀ ਕੀਤੀ ਹੈ । ਉਹਨਾਂ ਨੇ ਮੇਰੀ ਸਾਰੀ ਸ਼ਰਮਿੰਦਗੀ ਦੂਰ ਕਰ ਦਿੱਤੀ ਹੈ ।” See the chapterਪੰਜਾਬੀ ਮੌਜੂਦਾ ਤਰਜਮਾ25 “ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।” See the chapterਪਵਿੱਤਰ ਬਾਈਬਲ25 “ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।” See the chapter |