ਲੂਕਾ ਦੀ ਇੰਜੀਲ 1:26 - Punjabi Standard Bible26 ਛੇਵੇਂ ਮਹੀਨੇ ਪਰਮੇਸ਼ਰ ਵੱਲੋਂ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਨਾਸਰਤ ਨਾਮਕ ਇੱਕ ਨਗਰ ਵਿੱਚ See the chapterਪਵਿੱਤਰ ਬਾਈਬਲ O.V. Bible (BSI)26 ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ See the chapterਪਵਿੱਤਰ ਬਾਈਬਲ (Revised Common Language North American Edition)26 ਇਲੀਸਬਤ ਨੂੰ ਗਰਭਵਤੀ ਹੋਏ ਛੇ ਮਹੀਨੇ ਹੋ ਚੁੱਕੇ ਸਨ ਜਦੋਂ ਪਰਮੇਸ਼ਰ ਨੇ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਇਲਾਕੇ ਦੇ ਨਾਸਰਤ ਨਾਂ ਦੇ ਇੱਕ ਪਿੰਡ ਵਿੱਚ ਭੇਜਿਆ । See the chapterਪੰਜਾਬੀ ਮੌਜੂਦਾ ਤਰਜਮਾ26 ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ, See the chapterਪਵਿੱਤਰ ਬਾਈਬਲ26-27 ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ। See the chapter |