Online Bible

- Advertisements -




ਲੂਕਾ ਦੀ ਇੰਜੀਲ 1:27 - Punjabi Standard Bible

27 ਇੱਕ ਕੁਆਰੀ ਕੋਲ ਭੇਜਿਆ ਗਿਆ ਜਿਸ ਦੀ ਮੰਗਣੀ ਦਾਊਦ ਦੇ ਘਰਾਣੇ ਦੇ ਯੂਸੁਫ਼ ਨਾਮਕ ਇੱਕ ਵਿਅਕਤੀ ਨਾਲ ਹੋਈ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

27 ਸਵਰਗਦੂਤ ਮਰਿਯਮ ਨਾਂ ਦੀ ਇੱਕ ਕੁਆਰੀ ਕੋਲ ਗਿਆ । ਉਸ ਕੁਆਰੀ ਦੀ ਮੰਗਣੀ ਦਾਊਦ ਦੀ ਕੁਲ ਦੇ ਯੂਸਫ਼ ਨਾਂ ਦੇ ਇੱਕ ਆਦਮੀ ਨਾਲ ਹੋਈ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

27 ਇੱਕ ਕੁਆਰੀ ਕੁੜੀ ਦੇ ਕੋਲ ਭੇਜਿਆ ਗਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਕੁੜੀ ਦਾ ਨਾਮ ਮਰਿਯਮ ਸੀ।

See the chapter Copy




ਲੂਕਾ ਦੀ ਇੰਜੀਲ 1:27

Follow us:

Advertisements


Advertisements