ਲੂਕਾ ਦੀ ਇੰਜੀਲ 1:29 - Punjabi Standard Bible29 ਪਰ ਉਹ ਇਸ ਗੱਲ ਤੋਂ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦੀ ਵਧਾਈ ਹੈ? See the chapterਪਵਿੱਤਰ ਬਾਈਬਲ O.V. Bible (BSI)29 ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? See the chapterਪਵਿੱਤਰ ਬਾਈਬਲ (Revised Common Language North American Edition)29 ਮਰਿਯਮ ਇਹ ਸੁਣ ਕੇ ਘਬਰਾ ਗਈ ਅਤੇ ਮਨ ਵਿੱਚ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦਾ ਨਮਸਕਾਰ ਹੈ । See the chapterਪੰਜਾਬੀ ਮੌਜੂਦਾ ਤਰਜਮਾ29 ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ। See the chapterਪਵਿੱਤਰ ਬਾਈਬਲ29 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।” See the chapter |