Online Bible

- Advertisements -




ਲੂਕਾ ਦੀ ਇੰਜੀਲ 1:3 - Punjabi Standard Bible

3 ਮੈਂ ਵੀ ਇਹ ਉਚਿਤ ਸਮਝਿਆ ਕਿ ਅਰੰਭ ਤੋਂ ਸਭਨਾਂ ਗੱਲਾਂ ਦੀ ਧਿਆਨ ਨਾਲ ਜਾਂਚ-ਪੜਤਾਲ ਕਰਕੇ ਤੇਰੇ ਲਈ ਸਿਲਸਿਲੇਵਾਰ ਲਿਖਾਂ

See the chapter Copy

ਪਵਿੱਤਰ ਬਾਈਬਲ O.V. Bible (BSI)

3 ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਮੈਂ ਵੀ ਇਹਨਾਂ ਸਭ ਗੱਲਾਂ ਦੀ ਬੜੇ ਧਿਆਨ ਨਾਲ ਸ਼ੁਰੂ ਤੋਂ ਲੈ ਕੇ ਅੰਤ ਤੱਕ ਖੋਜ ਕੀਤੀ ਹੈ ਤਾਂ ਜੋ ਤੇਰੇ ਲਈ ਇਹਨਾਂ ਸਭ ਗੱਲਾਂ ਦਾ ਵਰਣਨ ਠੀਕ ਅਤੇ ਤਰਤੀਬਵਾਰ ਲਿਖਾਂ,

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਇਹ ਗੱਲ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਆਪ ਹਰ ਇੱਕ ਘਟਨਾ ਦੀ ਸ਼ੁਰੂਆਤ ਤੋਂ ਸਾਵਧਾਨੀ ਨਾਲ ਜਾਂਚ ਕੀਤੀ ਹੈ। ਇਸ ਲਈ ਬਹੁਤ ਆਦਰਯੋਗ ਥਿਯੋਫਿਲਾਸ, ਮੈਨੂੰ ਇਹ ਸਹੀ ਲੱਗਿਆ ਕਿ ਤੁਹਾਡੇ ਲਈ ਮੈਂ ਇਹ ਸਭ ਕ੍ਰਮ ਦੇ ਅਨੁਸਾਰ ਲਿਖਾਂ

See the chapter Copy

ਪਵਿੱਤਰ ਬਾਈਬਲ

3 ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।

See the chapter Copy




ਲੂਕਾ ਦੀ ਇੰਜੀਲ 1:3

Follow us:

Advertisements


Advertisements