ਲੂਕਾ ਦੀ ਇੰਜੀਲ 1:30 - Punjabi Standard Bible30 ਤਦ ਦੂਤ ਨੇ ਉਸ ਨੂੰ ਕਿਹਾ, “ਹੇ ਮਰਿਯਮ ਨਾ ਡਰ, ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ। See the chapterਪਵਿੱਤਰ ਬਾਈਬਲ O.V. Bible (BSI)30 ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ See the chapterਪਵਿੱਤਰ ਬਾਈਬਲ (Revised Common Language North American Edition)30 ਸਵਰਗਦੂਤ ਨੇ ਮਰਿਯਮ ਨੂੰ ਕਿਹਾ, “ਮਰਿਯਮ ਨਾ ਡਰ ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ ! See the chapterਪੰਜਾਬੀ ਮੌਜੂਦਾ ਤਰਜਮਾ30 ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। See the chapterਪਵਿੱਤਰ ਬਾਈਬਲ30 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ। See the chapter |