ਲੂਕਾ ਦੀ ਇੰਜੀਲ 1:31 - Punjabi Standard Bible31 ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ; ਉਸ ਦਾ ਨਾਮ ਯਿਸੂ ਰੱਖਣਾ। See the chapterਪਵਿੱਤਰ ਬਾਈਬਲ O.V. Bible (BSI)31 ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। See the chapterਪਵਿੱਤਰ ਬਾਈਬਲ (Revised Common Language North American Edition)31 ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ । See the chapterਪੰਜਾਬੀ ਮੌਜੂਦਾ ਤਰਜਮਾ31 ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ। See the chapterਪਵਿੱਤਰ ਬਾਈਬਲ31 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ। See the chapter |