Online Bible

- Advertisements -




ਲੂਕਾ ਦੀ ਇੰਜੀਲ 1:34 - Punjabi Standard Bible

34 ਪਰ ਮਰਿਯਮ ਨੇ ਦੂਤ ਨੂੰ ਕਿਹਾ, “ਇਹ ਕਿਵੇਂ ਹੋਵੇਗਾ, ਕਿਉਂਕਿ ਮੈਂ ਤਾਂ ਅਜੇ ਕੁਆਰੀ ਹਾਂ?”

See the chapter Copy

ਪਵਿੱਤਰ ਬਾਈਬਲ O.V. Bible (BSI)

34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

34 ਮਰਿਯਮ ਨੇ ਸਵਰਗਦੂਤ ਨੂੰ ਕਿਹਾ, “ਇਹ ਕਿਸ ਤਰ੍ਹਾਂ ਹੋ ਸਕਦਾ ਹੈ ? ਮੈਂ ਅਜੇ ਕੁਆਰੀ ਹਾਂ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

34 ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?”

See the chapter Copy

ਪਵਿੱਤਰ ਬਾਈਬਲ

34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”

See the chapter Copy




ਲੂਕਾ ਦੀ ਇੰਜੀਲ 1:34

Follow us:

Advertisements


Advertisements