ਲੂਕਾ ਦੀ ਇੰਜੀਲ 1:37 - Punjabi Standard Bible37 ਕਿਉਂਕਿ ਪਰਮੇਸ਼ਰ ਲਈ ਕੋਈ ਗੱਲ ਅਸੰਭਵ ਨਹੀਂ ਹੈ।” See the chapterਪਵਿੱਤਰ ਬਾਈਬਲ O.V. Bible (BSI)37 ਕਿਉਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)37 ਕਿਉਂਕਿ ਪਰਮੇਸ਼ਰ ਦੇ ਲਈ ਕੁਝ ਵੀ ਅਸੰਭਵ ਨਹੀਂ ਹੈ ।” See the chapterਪੰਜਾਬੀ ਮੌਜੂਦਾ ਤਰਜਮਾ37 ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।” See the chapterਪਵਿੱਤਰ ਬਾਈਬਲ37 ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।” See the chapter |