ਲੂਕਾ ਦੀ ਇੰਜੀਲ 1:38 - Punjabi Standard Bible38 ਮਰਿਯਮ ਨੇ ਕਿਹਾ, “ਵੇਖ, ਮੈਂ ਪ੍ਰਭੂ ਦੀ ਦਾਸੀ ਹਾਂ; ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ।” ਤਦ ਸਵਰਗਦੂਤ ਉਸ ਕੋਲੋਂ ਚਲਾ ਗਿਆ। See the chapterਪਵਿੱਤਰ ਬਾਈਬਲ O.V. Bible (BSI)38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)38 ਮਰਿਯਮ ਨੇ ਕਿਹਾ, “ਮੈਂ ਪਰਮੇਸ਼ਰ ਦੀ ਸੇਵਕ ਹਾਂ, ਜਿਸ ਤਰ੍ਹਾਂ ਤੂੰ ਕਿਹਾ ਹੈ, ਮੇਰੇ ਨਾਲ ਉਸੇ ਤਰ੍ਹਾਂ ਹੋਵੇ ।” ਫਿਰ ਸਵਰਗਦੂਤ ਮਰਿਯਮ ਦੇ ਕੋਲੋਂ ਚਲਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ38 ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤੱਦ ਉਹ ਸਵਰਗਦੂਤ ਉਸ ਦੇ ਕੋਲੋ ਚਲਾ ਗਿਆ। See the chapterਪਵਿੱਤਰ ਬਾਈਬਲ38 ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ। See the chapter |