ਲੂਕਾ ਦੀ ਇੰਜੀਲ 1:42 - Punjabi Standard Bible42 ਤਦ ਉਸ ਨੇ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਧੰਨ ਹੈਂ ਤੂੰ ਔਰਤਾਂ ਵਿੱਚੋਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ! See the chapterਪਵਿੱਤਰ ਬਾਈਬਲ O.V. Bible (BSI)42 ਅਤੇ ਉਹ ਜ਼ੋਰ ਨਾਲ ਉੱਚੀ ਦੇ ਕੇ ਬੋਲੀ, ਮੁਬਾਰਕ ਹੈਂ ਤੂੰ ਤੀਵੀਆਂ ਵਿੱਚੋਂ, ਨਾਲੇ ਮੁਬਾਰਕ ਤੇਰੀ ਕੁੱਖ ਦਾ ਫਲ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। See the chapterਪਵਿੱਤਰ ਬਾਈਬਲ (Revised Common Language North American Edition)42 ਉਸ ਨੇ ਉੱਚੀ ਆਵਾਜ਼ ਨਾਲ ਕਿਹਾ, “ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਤੇਰੀ ਕੁੱਖ ਦਾ ਫਲ ਵੀ ਧੰਨ ਹੈ । See the chapterਪੰਜਾਬੀ ਮੌਜੂਦਾ ਤਰਜਮਾ42 ਉਹ ਉੱਚੀ ਆਵਾਜ਼ ਵਿੱਚ ਬੋਲ ਉੱਠੀ, “ਤੂੰ ਸਾਰਿਆਂ ਔਰਤਾਂ ਵਿੱਚੋਂ ਧੰਨ ਹੈ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ! See the chapterਪਵਿੱਤਰ ਬਾਈਬਲ42 ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ। See the chapter |