ਲੂਕਾ ਦੀ ਇੰਜੀਲ 1:46 - Punjabi Standard Bible46 ਤਦ ਮਰਿਯਮ ਨੇ ਕਿਹਾ: ਮੇਰੀ ਜਾਨ ਪ੍ਰਭੂ ਦੀ ਉਸਤਤ ਕਰਦੀ ਹੈ See the chapterਪਵਿੱਤਰ ਬਾਈਬਲ O.V. Bible (BSI)46 ਤਾਂ ਮਰਿਯਮ ਨੇ ਆਖਿਆ- ਮੇਰੀ ਜਾਨ ਪ੍ਰਭੁ ਦੀ ਵਡਿਆਈ ਕਰਦੀ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, See the chapterਪਵਿੱਤਰ ਬਾਈਬਲ (Revised Common Language North American Edition)46 ਮਰਿਯਮ ਨੇ ਕਿਹਾ, “ਮੇਰੀ ਜਾਨ ਪ੍ਰਭੂ ਦੀ ਉਸਤਤ ਕਰਦੀ ਹੈ, See the chapterਪੰਜਾਬੀ ਮੌਜੂਦਾ ਤਰਜਮਾ46 ਅਤੇ ਮਰਿਯਮ ਨੇ ਕਿਹਾ: “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ See the chapterਪਵਿੱਤਰ ਬਾਈਬਲ46 ਤਾਂ ਮਰਿਯਮ ਨੇ ਕਿਹਾ, See the chapter |