ਲੂਕਾ ਦੀ ਇੰਜੀਲ 1:47 - Punjabi Standard Bible47 ਅਤੇ ਮੇਰੀ ਆਤਮਾ ਮੇਰੇ ਮੁਕਤੀ ਦੇ ਪਰਮੇਸ਼ਰ ਵਿੱਚ ਅਨੰਦ ਹੋਈ, See the chapterਪਵਿੱਤਰ ਬਾਈਬਲ O.V. Bible (BSI)47 ਅਤੇ ਮੇਰਾ ਆਤਮਾ ਮੇਰੇ ਮੁਕਤੀ ਦਾਤੇ ਪਰਮੇਸ਼ੁਰ ਤੋਂ ਨਿਹਾਲ ਹੋਇਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, See the chapterਪਵਿੱਤਰ ਬਾਈਬਲ (Revised Common Language North American Edition)47 ਮੇਰੀ ਆਤਮਾ ਮੇਰੇ ਮੁਕਤੀਦਾਤਾ ਪਰਮੇਸ਼ਰ ਤੋਂ ਖ਼ੁਸ਼ ਹੈ, See the chapterਪੰਜਾਬੀ ਮੌਜੂਦਾ ਤਰਜਮਾ47 ਅਤੇ ਮੇਰੀ ਆਤਮਾ ਪਰਮੇਸ਼ਵਰ, ਮੇਰੇ ਮੁਕਤੀਦਾਤਾ ਵਿੱਚ ਖ਼ੁਸ਼ ਹੋਈ ਹੈ, See the chapterਪਵਿੱਤਰ ਬਾਈਬਲ47 “ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ। See the chapter |