Online Bible

- Advertisements -




ਲੂਕਾ ਦੀ ਇੰਜੀਲ 1:49 - Punjabi Standard Bible

49 ਕਿਉਂਕਿ ਸਰਬ-ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

49 ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

49 ਕਿਉਂਕਿ ਮਹਾਨ ਪਰਮੇਸ਼ਰ ਨੇ ਮੇਰੇ ਲਈ ਅਦਭੁੱਤ ਕੰਮ ਕੀਤੇ ਹਨ, ਉਹਨਾਂ ਦਾ ਨਾਮ ਪਵਿੱਤਰ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

49 ਕਿਉਂਕਿ ਸਰਵ ਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਪਵਿੱਤਰ ਹੈ ਉਹਨਾਂ ਦਾ ਨਾਮ।

See the chapter Copy

ਪਵਿੱਤਰ ਬਾਈਬਲ

49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ।

See the chapter Copy




ਲੂਕਾ ਦੀ ਇੰਜੀਲ 1:49

Follow us:

Advertisements


Advertisements