ਲੂਕਾ ਦੀ ਇੰਜੀਲ 1:51 - Punjabi Standard Bible51 ਉਸ ਨੇ ਆਪਣਾ ਸ਼ਕਤੀਸ਼ਾਲੀ ਹੱਥ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਜਿਹੜੇ ਆਪਣੇ ਮਨ ਦੇ ਵਿਚਾਰ ਵਿੱਚ ਘਮੰਡੀ ਸਨ। See the chapterਪਵਿੱਤਰ ਬਾਈਬਲ O.V. Bible (BSI)51 ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। See the chapterਪਵਿੱਤਰ ਬਾਈਬਲ (Revised Common Language North American Edition)51 ਉਹਨਾਂ ਨੇ ਆਪਣੀਆਂ ਬਾਹਾਂ ਦਾ ਬਲ ਦਿਖਾਇਆ ਹੈ । ਉਹਨਾਂ ਨੇ ਜਿਹੜੇ ਆਪਣੇ ਆਪ ਨੂੰ ਘਮੰਡੀ ਸਮਝਦੇ ਸਨ, ਤਿੱਤਰ-ਬਿੱਤਰ ਕੀਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ51 ਆਪਣੇ ਬਾਹੂਬਲ ਨਾਲ ਉਹਨਾਂ ਨੇ ਵੱਡੇ ਕੰਮ ਕੀਤੇ ਹਨ ਅਤੇ ਮਨ ਦੇ ਹੰਕਾਰੀਆਂ ਨੂੰ ਉਹਨਾਂ ਨੇ ਖਿਲਾਰ ਦਿੱਤਾ ਹੈ। See the chapterਪਵਿੱਤਰ ਬਾਈਬਲ51 ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ। See the chapter |