ਲੂਕਾ ਦੀ ਇੰਜੀਲ 1:53 - Punjabi Standard Bible53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ ਅਤੇ ਧਨਵਾਨਾਂ ਨੂੰ ਖਾਲੀ ਹੱਥ ਮੋੜ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)53 ਉਹ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਸੱਖਣੇ ਹੱਥ ਤਾਹ ਦਿੱਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)53 ਉਹਨਾਂ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖ਼ਾਲੀ ਹੱਥ ਵਾਪਸ ਮੋੜ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ53 ਉਹਨਾਂ ਨੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਤ੍ਰਿਪਤ ਕੀਤਾ ਅਤੇ ਧਨੀਆਂ ਨੂੰ ਖਾਲੀ ਹੱਥ ਮੋੜ ਦਿੱਤਾ। See the chapterਪਵਿੱਤਰ ਬਾਈਬਲ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ। See the chapter |