ਲੂਕਾ ਦੀ ਇੰਜੀਲ 1:56 - Punjabi Standard Bible56 ਮਰਿਯਮ ਲਗਭਗ ਤਿੰਨ ਮਹੀਨੇ ਇਲੀਸਬਤ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। See the chapterਪਵਿੱਤਰ ਬਾਈਬਲ O.V. Bible (BSI)56 ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ। See the chapterਪਵਿੱਤਰ ਬਾਈਬਲ (Revised Common Language North American Edition)56 ਮਰਿਯਮ ਇਲੀਸਬਤ ਦੇ ਨਾਲ ਤਿੰਨ ਮਹੀਨੇ ਤੱਕ ਰਹੀ ਅਤੇ ਫਿਰ ਆਪਣੇ ਘਰ ਨੂੰ ਵਾਪਸ ਚਲੀ ਗਈ । See the chapterਪੰਜਾਬੀ ਮੌਜੂਦਾ ਤਰਜਮਾ56 ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ। See the chapterਪਵਿੱਤਰ ਬਾਈਬਲ56 ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ। See the chapter |