ਲੂਕਾ ਦੀ ਇੰਜੀਲ 1:57 - Punjabi Standard Bible57 ਹੁਣ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)57 ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)57 ਜਦੋਂ ਇਲੀਸਬਤ ਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਗਿਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ57 ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। See the chapterਪਵਿੱਤਰ ਬਾਈਬਲ57 ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। See the chapter |