ਲੂਕਾ ਦੀ ਇੰਜੀਲ 1:64 - Punjabi Standard Bible64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗਾ। See the chapterਪਵਿੱਤਰ ਬਾਈਬਲ O.V. Bible (BSI)64 ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। See the chapterਪਵਿੱਤਰ ਬਾਈਬਲ (Revised Common Language North American Edition)64 ਇਕਦਮ ਜ਼ਕਰਯਾਹ ਦਾ ਮੂੰਹ ਅਤੇ ਜੀਭ ਖੁੱਲ੍ਹ ਗਏ ਅਤੇ ਉਹ ਪਰਮੇਸ਼ਰ ਦੀ ਉਸਤਤ ਕਰਨ ਲੱਗਾ । See the chapterਪੰਜਾਬੀ ਮੌਜੂਦਾ ਤਰਜਮਾ64 ਉਸੇ ਵੇਲੇ ਉਸ ਦੀ ਆਵਾਜ਼ ਵਾਪਿਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ। See the chapterਪਵਿੱਤਰ ਬਾਈਬਲ64 ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ। See the chapter |