ਲੂਕਾ ਦੀ ਇੰਜੀਲ 1:67 - Punjabi Standard Bible67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਇਹ ਭਵਿੱਖਬਾਣੀ ਕਰਨ ਲੱਗਾ: See the chapterਪਵਿੱਤਰ ਬਾਈਬਲ O.V. Bible (BSI)67 ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ- See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ - See the chapterਪਵਿੱਤਰ ਬਾਈਬਲ (Revised Common Language North American Edition)67 ਬੱਚੇ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ । ਉਸ ਨੇ ਇਹ ਭਵਿੱਖਬਾਣੀ ਕੀਤੀ, See the chapterਪੰਜਾਬੀ ਮੌਜੂਦਾ ਤਰਜਮਾ67 ਪਵਿੱਤਰ ਆਤਮਾ ਨਾਲ ਭਰ ਕੇ ਉਹਨਾਂ ਦੇ ਪਿਤਾ ਜ਼ਕਰਯਾਹ ਨੇ ਇਸ ਪ੍ਰਕਾਰ ਭਵਿੱਖਬਾਣੀਆਂ ਕੀਤੀਆਂ: See the chapterਪਵਿੱਤਰ ਬਾਈਬਲ67 ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਿਆ ਅਤੇ ਉਹ ਲੋਕਾਂ ਨੂੰ ਦੱਸਣ ਲਗਾ ਕਿ ਭਵਿੱਖ ਵਿੱਚ ਕੀ ਵਾਪਰੇਗਾ: See the chapter |