Online Bible

- Advertisements -




ਲੂਕਾ ਦੀ ਇੰਜੀਲ 1:7 - Punjabi Standard Bible

7 ਪਰ ਉਨ੍ਹਾਂ ਦੇ ਕੋਈ ਸੰਤਾਨ ਨਹੀਂ ਸੀ, ਕਿਉਂਕਿ ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਬੁੱਢੇ ਹੋ ਚੁੱਕੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਉਨ੍ਹਾਂ ਦੇ ਉਲਾਦ ਨਾ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਰ ਦੋਵੇਂ ਵੱਡੀ ਉਮਰ ਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਪਰ ਉਹਨਾਂ ਦੇ ਕੋਲ ਕੋਈ ਸੰਤਾਨ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ । ਉਹ ਦੋਵੇਂ ਬਹੁਤ ਬਜ਼ੁਰਗ ਹੋ ਗਏ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ।

See the chapter Copy

ਪਵਿੱਤਰ ਬਾਈਬਲ

7 ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ।

See the chapter Copy




ਲੂਕਾ ਦੀ ਇੰਜੀਲ 1:7

Follow us:

Advertisements


Advertisements