ਲੂਕਾ ਦੀ ਇੰਜੀਲ 1:72 - Punjabi Standard Bible72 ਅਤੇ ਸਾਡੇ ਪੁਰਖਿਆਂ 'ਤੇ ਦਇਆ ਕੀਤੀ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਿਆ See the chapterਪਵਿੱਤਰ ਬਾਈਬਲ O.V. Bible (BSI)72 ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, See the chapterਪਵਿੱਤਰ ਬਾਈਬਲ (Revised Common Language North American Edition)72 ਉਹ ਸਾਡੇ ਪੁਰਖਿਆਂ ਉੱਤੇ ਦਇਆ ਕਰਨਗੇ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਣਗੇ । See the chapterਪੰਜਾਬੀ ਮੌਜੂਦਾ ਤਰਜਮਾ72 ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ; See the chapterਪਵਿੱਤਰ ਬਾਈਬਲ72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ। See the chapter |