Online Bible

- Advertisements -




ਲੂਕਾ ਦੀ ਇੰਜੀਲ 1:75 - Punjabi Standard Bible

75 ਆਪਣੀ ਸਾਰੀ ਜ਼ਿੰਦਗੀ ਉਸ ਦੇ ਸਨਮੁੱਖ ਨਿਡਰਤਾ ਨਾਲ ਪਵਿੱਤਰਤਾ ਅਤੇ ਧਾਰਮਿਕਤਾ ਸਹਿਤ ਉਸ ਦੀ ਸੇਵਾ ਕਰੀਏ।

See the chapter Copy

ਪਵਿੱਤਰ ਬਾਈਬਲ O.V. Bible (BSI)

75 ਉਮਰ ਭਰ ਉਹ ਦੇ ਅੱਗੇ ਪਵਿੱਤ੍ਰਤਾਈ ਤੇ ਧਰਮ ਨਾਲ ਬੇਧੜਕ ਉਹ ਦੀ ਉਪਾਸਨਾ ਕਰੀਏ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

75 ਜੀਵਨ ਭਰ ਉਹਨਾਂ ਦੀ ਭਗਤੀ ਪਵਿੱਤਰਤਾ ਅਤੇ ਸੱਚਾਈ ਨਾਲ ਕਰੀਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

75 ਕਿ ਅਸੀਂ ਪਵਿੱਤਰਤਾ ਅਤੇ ਧਾਰਮਿਕਤਾ ਵਿੱਚ ਜੀਵਨ ਭਰ ਉਹਨਾਂ ਦੀ ਸੇਵਾ ਕਰ ਸਕੀਏ।

See the chapter Copy

ਪਵਿੱਤਰ ਬਾਈਬਲ

75 ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।

See the chapter Copy




ਲੂਕਾ ਦੀ ਇੰਜੀਲ 1:75

Follow us:

Advertisements


Advertisements