Online Bible

- Advertisements -




ਲੂਕਾ ਦੀ ਇੰਜੀਲ 1:78 - Punjabi Standard Bible

78 ਜੋ ਸਾਡੇ ਪਰਮੇਸ਼ਰ ਦੀ ਅਸੀਮ ਦਇਆ ਦੇ ਕਾਰਨ ਹੋਵੇਗਾ ਜਿਸ ਦੇ ਦੁਆਰਾ ਅਕਾਸ਼ ਤੋਂ ਸਾਡੇ ਉੱਤੇ ਸਵੇਰ ਦਾ ਚਾਨਣ ਚਮਕੇਗਾ

See the chapter Copy

ਪਵਿੱਤਰ ਬਾਈਬਲ O.V. Bible (BSI)

78 ਸਾਡੇ ਪਰਮੇਸ਼ੁਰ ਦੇ ਵੱਡੇ ਰਹਮ ਦੇ ਕਾਰਨ ਮਿਲੇਗੀ, ਜਦ ਸਵੇਰ ਦਾ ਚਾਨਣ ਉੱਪਰੋਂ ਸਾਡੇ ਉੱਤੇ ਚਮਕੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,

See the chapter Copy

ਪਵਿੱਤਰ ਬਾਈਬਲ (Revised Common Language North American Edition)

78 ਕਿਉਂਕਿ ਸਾਡੇ ਪਰਮੇਸ਼ਰ ਦਿਆਲੂ ਅਤੇ ਕਿਰਪਾਲੂ ਹਨ, ਉਹ ਸਾਡੇ ਉੱਤੇ, ਸਵਰਗ ਤੋਂ ਮੁਕਤੀ ਦਾ ਚਾਨਣ ਕਰਨਗੇ

See the chapter Copy

ਪੰਜਾਬੀ ਮੌਜੂਦਾ ਤਰਜਮਾ

78 ਕਿਉਂਕਿ ਸਾਡੇ ਪਰਮੇਸ਼ਵਰ ਦੀ ਬਹੁਤ ਜ਼ਿਆਦਾ ਕਿਰਪਾ ਦੇ ਕਾਰਨ, ਸਵਰਗ ਵਿੱਚੋਂ ਸਾਡੇ ਤੇ ਸੂਰਜ ਦਾ ਪ੍ਰਕਾਸ਼ ਹੋਵੇਂਗਾ,

See the chapter Copy

ਪਵਿੱਤਰ ਬਾਈਬਲ

78 “ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।

See the chapter Copy




ਲੂਕਾ ਦੀ ਇੰਜੀਲ 1:78

Follow us:

Advertisements


Advertisements