Online Bible

- Advertisements -




ਲੂਕਾ ਦੀ ਇੰਜੀਲ 2:1 - Punjabi Standard Bible

1 ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਰਾਜਾ ਕੈਸਰ ਔਗੂਸਤੁਸ ਵੱਲੋਂ ਇਹ ਹੁਕਮ ਨਿੱਕਲਿਆ ਜੋ ਸਾਰੀ ਦੁਨੀਆ ਦੀ ਮਰਦੁਮਸ਼ੁਮਾਰੀ ਕੀਤੀ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਉਹਨਾਂ ਦਿਨਾਂ ਵਿੱਚ ਰੋਮੀ ਸਮਰਾਟ ਅਗੂਸਤੁਸ ਨੇ ਇਹ ਹੁਕਮ ਦਿੱਤਾ ਕਿ ਉਸ ਦੇ ਸਾਮਰਾਜ ਦੇ ਸਾਰੇ ਨਾਗਰਿਕਾਂ ਦੀ ਗਿਣਤੀ ਕੀਤੀ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਉਹਨਾਂ ਦਿਨਾਂ ਵਿੱਚ ਰੋਮੀ ਰਾਜੇ ਕੈਸਰ ਔਗੁਸਤਾਸ ਨੇ ਇੱਕ ਫ਼ਰਮਾਨ ਜਾਰੀ ਕੀਤਾ ਕਿ ਸਾਰੇ ਰੋਮ ਦੇਸ਼ ਵਿੱਚ ਜਨਗਣਨਾ ਕੀਤੀ ਜਾਵੇ।

See the chapter Copy

ਪਵਿੱਤਰ ਬਾਈਬਲ

1 ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।

See the chapter Copy




ਲੂਕਾ ਦੀ ਇੰਜੀਲ 2:1

Follow us:

Advertisements


Advertisements