ਲੂਕਾ ਦੀ ਇੰਜੀਲ 2:10 - Punjabi Standard Bible10 ਪਰ ਦੂਤ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ! ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੇ ਅਨੰਦ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੇ ਲੋਕਾਂ ਦੇ ਲਈ ਹੋਵੇਗੀ; See the chapterਪਵਿੱਤਰ ਬਾਈਬਲ O.V. Bible (BSI)10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ See the chapterਪਵਿੱਤਰ ਬਾਈਬਲ (Revised Common Language North American Edition)10 ਪਰ ਸਵਰਗਦੂਤ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ ! ਮੈਂ ਤੁਹਾਡੇ ਲਈ ਇੱਕ ਸ਼ੁਭ ਸਮਾਚਾਰ ਲਿਆਇਆ ਹਾਂ ਜਿਸ ਨੂੰ ਸੁਣ ਕੇ ਤੁਹਾਨੂੰ ਬਹੁਤ ਖ਼ੁਸ਼ੀ ਹੋਵੇਗੀ । ਇਹ ਸਾਰੇ ਲੋਕਾਂ ਲਈ ਹੈ । See the chapterਪੰਜਾਬੀ ਮੌਜੂਦਾ ਤਰਜਮਾ10 ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ, ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ: See the chapterਪਵਿੱਤਰ ਬਾਈਬਲ10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। See the chapter |