ਲੂਕਾ ਦੀ ਇੰਜੀਲ 2:13 - Punjabi Standard Bible13 ਤਦ ਅਚਾਨਕ ਉਸ ਦੂਤ ਦੇ ਨਾਲ ਸਵਰਗੀ ਫ਼ੌਜ ਦਾ ਇੱਕ ਦਲ ਪਰਮੇਸ਼ਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਵਿਖਾਈ ਦਿੱਤਾ: See the chapterਪਵਿੱਤਰ ਬਾਈਬਲ O.V. Bible (BSI)13 ਤਾਂ ਇੱਕ ਦਮ ਸੁਰਗ ਦੀ ਫ਼ੌਜ ਦਾ ਇੱਕ ਜੱਥਾ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਸੀ – See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l See the chapterਪਵਿੱਤਰ ਬਾਈਬਲ (Revised Common Language North American Edition)13 ਅਚਾਨਕ ਉਸ ਸਵਰਗਦੂਤ ਦੇ ਨਾਲ ਸਵਰਗਦੂਤਾਂ ਦਾ ਇੱਕ ਵੱਡਾ ਲਸ਼ਕਰ ਦਿਖਾਈ ਦਿੱਤਾ ਜਿਹੜਾ ਇਹ ਕਹਿ ਕੇ ਪਰਮੇਸ਼ਰ ਦੀ ਵਡਿਆਈ ਕਰ ਰਿਹਾ ਸੀ, See the chapterਪੰਜਾਬੀ ਮੌਜੂਦਾ ਤਰਜਮਾ13 ਅਚਾਨਕ ਉਸ ਸਵਰਗਦੂਤ ਦੇ ਨਾਲ ਸਵਰਗਦੂਤਾਂ ਦਾ, ਇੱਕ ਵੱਡਾ ਇਕੱਠ ਪ੍ਰਗਟ ਹੋਇਆ, ਜੋ ਪਰਮੇਸ਼ਵਰ ਦੀ ਵਡਿਆਈ ਇਸ ਗੀਤ ਦੇ ਦੁਆਰਾ ਕਰ ਰਿਹਾ ਸੀ: See the chapterਪਵਿੱਤਰ ਬਾਈਬਲ13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ: See the chapter |