ਲੂਕਾ ਦੀ ਇੰਜੀਲ 2:17 - Punjabi Standard Bible17 ਇਹ ਵੇਖ ਕੇ ਚਰਵਾਹਿਆਂ ਨੇ ਉਹ ਗੱਲ ਜੋ ਉਸ ਬੱਚੇ ਬਾਰੇ ਉਨ੍ਹਾਂ ਨੂੰ ਕਹੀ ਗਈ ਸੀ, ਦੱਸੀ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। See the chapterਪਵਿੱਤਰ ਬਾਈਬਲ (Revised Common Language North American Edition)17 ਜਦੋਂ ਚਰਵਾਹਿਆਂ ਨੇ ਬਾਲਕ ਨੂੰ ਦੇਖਿਆ ਤਦ ਉਹਨਾਂ ਨੇ ਸਵਰਗਦੂਤਾਂ ਦੀਆਂ ਬਾਲਕ ਦੇ ਬਾਰੇ ਕਹੀਆਂ ਗੱਲਾਂ ਲੋਕਾਂ ਨੂੰ ਦੱਸੀਆਂ । See the chapterਪੰਜਾਬੀ ਮੌਜੂਦਾ ਤਰਜਮਾ17 ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ। See the chapterਪਵਿੱਤਰ ਬਾਈਬਲ17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ। See the chapter |