ਲੂਕਾ ਦੀ ਇੰਜੀਲ 2:18 - Punjabi Standard Bible18 ਤਦ ਸਾਰੇ ਉਹ ਗੱਲਾਂ ਸੁਣ ਕੇ ਜੋ ਚਰਵਾਹਿਆਂ ਨੇ ਉਨ੍ਹਾਂ ਨੂੰ ਦੱਸੀਆਂ ਸਨ, ਹੈਰਾਨ ਹੋਏ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। See the chapterਪਵਿੱਤਰ ਬਾਈਬਲ (Revised Common Language North American Edition)18 ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋ ਗਏ । See the chapterਪੰਜਾਬੀ ਮੌਜੂਦਾ ਤਰਜਮਾ18 ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਸਮਾਚਾਰ ਹੈਰਾਨੀ ਦਾ ਵਿਸ਼ਾ ਸੀ। See the chapterਪਵਿੱਤਰ ਬਾਈਬਲ18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ। See the chapter |