Online Bible

- Advertisements -




ਲੂਕਾ ਦੀ ਇੰਜੀਲ 2:19 - Punjabi Standard Bible

19 ਪਰ ਮਰਿਯਮ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖ ਕੇ ਵਿਚਾਰ ਕਰਦੀ ਰਹੀ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਉੱਤੇ ਵਿਚਾਰ ਕਰਦੀ ਰਹੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਪਰ ਮਰਿਯਮ ਨੇ ਇਹ ਸੱਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।

See the chapter Copy

ਪਵਿੱਤਰ ਬਾਈਬਲ

19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।

See the chapter Copy




ਲੂਕਾ ਦੀ ਇੰਜੀਲ 2:19

Follow us:

Advertisements


Advertisements