ਲੂਕਾ ਦੀ ਇੰਜੀਲ 2:2 - Punjabi Standard Bible2 ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜਿਹੜੀ ਸੀਰੀਆ ਦੇ ਰਾਜਪਾਲ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ See the chapterਪਵਿੱਤਰ ਬਾਈਬਲ O.V. Bible (BSI)2 ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜੋ ਸੂਰੀਆ ਦੇ ਹਾਕਿਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। See the chapterਪਵਿੱਤਰ ਬਾਈਬਲ (Revised Common Language North American Edition)2 ਉਸ ਦੇ ਰਾਜ ਕਾਲ ਵਿੱਚ ਇਹ ਪਹਿਲੀ ਜਨ-ਗਣਨਾ ਸੀ ਜਦੋਂ ਕੁਰੇਨਿਯੁਸ ਸੀਰੀਯਾ ਦਾ ਰਾਜਪਾਲ ਸੀ । See the chapterਪੰਜਾਬੀ ਮੌਜੂਦਾ ਤਰਜਮਾ2 ਇਹ ਸੀਰੀਆ ਰਾਜ ਉੱਤੇ ਰਾਜਪਾਲ ਕੁਰੀਨੀਉਸ ਦੇ ਰਾਜ ਵਿੱਚ ਪਹਿਲੀ ਜਨਗਣਨਾ ਸੀ। See the chapterਪਵਿੱਤਰ ਬਾਈਬਲ2 ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ। See the chapter |