Online Bible

- Advertisements -




ਲੂਕਾ ਦੀ ਇੰਜੀਲ 2:26 - Punjabi Standard Bible

26 ਪਵਿੱਤਰ ਆਤਮਾ ਦੁਆਰਾ ਉਸ ਉੱਤੇ ਇਹ ਪਰਗਟ ਕੀਤਾ ਗਿਆ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਨਾ ਵੇਖ ਲਵੇ, ਉਹ ਮੌਤ ਨੂੰ ਨਹੀਂ ਵੇਖੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਅਰ ਉਹ ਨੂੰ ਪਵਿੱਤ੍ਰ ਆਤਮਾ ਨੇ ਖਬਰ ਦਿੱਤੀ ਸੀ ਭਈ ਜਦ ਤੀਕਰ ਤੂੰ ਪ੍ਰਭੁ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਪਵਿੱਤਰ ਆਤਮਾ ਨੇ ਉਸ ਉੱਤੇ ਇਹ ਪ੍ਰਗਟ ਕੀਤਾ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ‘ਮਸੀਹ’ ਨੂੰ ਨਹੀਂ ਦੇਖ ਲਵੇਗਾ, ਉਸ ਦੀ ਮੌਤ ਨਹੀਂ ਹੋਵੇਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸਦੀ ਮੌਤ ਨਹੀਂ ਹੋਵੇਗੀ।

See the chapter Copy

ਪਵਿੱਤਰ ਬਾਈਬਲ

26 ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ।

See the chapter Copy




ਲੂਕਾ ਦੀ ਇੰਜੀਲ 2:26

Follow us:

Advertisements


Advertisements