ਲੂਕਾ ਦੀ ਇੰਜੀਲ 2:27 - Punjabi Standard Bible27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦੋਂ ਮਾਤਾ-ਪਿਤਾ ਬਾਲਕ ਯਿਸੂ ਨੂੰ ਅੰਦਰ ਲਿਆਏ ਕਿ ਉਸ ਦੇ ਲਈ ਬਿਵਸਥਾ ਦੀ ਰੀਤ ਨੂੰ ਪੂਰਾ ਕਰਨ See the chapterਪਵਿੱਤਰ ਬਾਈਬਲ O.V. Bible (BSI)27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। See the chapterਪਵਿੱਤਰ ਬਾਈਬਲ (Revised Common Language North American Edition)27 ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਸ਼ਿਮਓਨ ਹੈਕਲ ਵਿੱਚ ਗਿਆ । ਜਦੋਂ ਯਿਸੂ ਦੇ ਮਾਤਾ-ਪਿਤਾ ਬਾਲਕ ਯਿਸੂ ਨੂੰ ਵਿਵਸਥਾ ਦੀ ਰੀਤ ਅਨੁਸਾਰ ਅਰਪਣ ਕਰਨ ਦੇ ਲਈ ਹੈਕਲ ਵਿੱਚ ਲੈ ਕੇ ਆਏ, See the chapterਪੰਜਾਬੀ ਮੌਜੂਦਾ ਤਰਜਮਾ27 ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਏ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀਆਂ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ। See the chapterਪਵਿੱਤਰ ਬਾਈਬਲ27 ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ। See the chapter |