Online Bible

- Advertisements -




ਲੂਕਾ ਦੀ ਇੰਜੀਲ 2:28 - Punjabi Standard Bible

28 ਤਾਂ ਸਿਮਓਨ ਨੇ ਉਸ ਨੂੰ ਗੋਦ ਵਿੱਚ ਲਿਆ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਿਹਾ:

See the chapter Copy

ਪਵਿੱਤਰ ਬਾਈਬਲ O.V. Bible (BSI)

28 ਓਨ ਉਸ ਨੂੰ ਕੁੱਛੜ ਲਿਆ ਅਤੇ ਪਰਮੇਸ਼ੁਰ ਨੂੰ ਮੁਬਾਰਕਬਾਦ ਦੇਕੇ ਬੋਲਿਆ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਤਾਂ ਸ਼ਿਮਓਨ ਨੇ ਬਾਲਕ ਨੂੰ ਆਪਣੀ ਗੋਦ ਵਿੱਚ ਲੈ ਕੇ ਇਸ ਤਰ੍ਹਾਂ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਧੰਨਵਾਦ ਕੀਤਾ,

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਹਨਾਂ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:

See the chapter Copy

ਪਵਿੱਤਰ ਬਾਈਬਲ

28 ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ:

See the chapter Copy




ਲੂਕਾ ਦੀ ਇੰਜੀਲ 2:28

Follow us:

Advertisements


Advertisements