ਲੂਕਾ ਦੀ ਇੰਜੀਲ 2:29 - Punjabi Standard Bible29 ਹੇ ਸੁਆਮੀ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰ। See the chapterਪਵਿੱਤਰ ਬਾਈਬਲ O.V. Bible (BSI)29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰਦਾ ਹੈਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, See the chapterਪਵਿੱਤਰ ਬਾਈਬਲ (Revised Common Language North American Edition)29 “ਹੇ ਪ੍ਰਭੂ, ਹੁਣ ਤੁਸੀਂ ਆਪਣੇ ਸੇਵਕ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰੋ See the chapterਪੰਜਾਬੀ ਮੌਜੂਦਾ ਤਰਜਮਾ29 “ਸਰਵ ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰੋ, See the chapterਪਵਿੱਤਰ ਬਾਈਬਲ29 “ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ। See the chapter |