ਲੂਕਾ ਦੀ ਇੰਜੀਲ 2:3 - Punjabi Standard Bible3 ਅਤੇ ਸਭ ਲੋਕ ਨਾਮ ਦਰਜ ਕਰਾਉਣ ਲਈ ਆਪੋ-ਆਪਣੇ ਨਗਰ ਨੂੰ ਜਾਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)3 ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। See the chapterਪਵਿੱਤਰ ਬਾਈਬਲ (Revised Common Language North American Edition)3 ਸਾਰੇ ਲੋਕ ਨਾਂ ਲਿਖਵਾਉਣ ਦੇ ਲਈ ਆਪਣੇ ਆਪਣੇ ਸ਼ਹਿਰ ਨੂੰ ਗਏ । See the chapterਪੰਜਾਬੀ ਮੌਜੂਦਾ ਤਰਜਮਾ3 ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ। See the chapterਪਵਿੱਤਰ ਬਾਈਬਲ3 ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ। See the chapter |