Online Bible

- Advertisements -




ਲੂਕਾ ਦੀ ਇੰਜੀਲ 2:32 - Punjabi Standard Bible

32 ਅਰਥਾਤ ਪਰਾਈਆਂ ਕੌਮਾਂ ਦੇ ਪਰਕਾਸ਼ ਲਈ ਜੋਤ ਅਤੇ ਤੇਰੀ ਪਰਜਾ ਇਸਰਾਏਲ ਦੇ ਲਈ ਮਹਿਮਾ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

32 ਇਹ ਤੁਹਾਡੇ ਆਪਣੇ ਲੋਕਾਂ ਇਸਰਾਏਲ ਦੇ ਲਈ ਮਹਿਮਾ ਦਾ ਕਾਰਨ ਅਤੇ ਦੂਜੀਆਂ ਕੌਮਾਂ ਨੂੰ ਰਾਹ ਦਿਖਾਉਣ ਵਾਲਾ ਚਾਨਣ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

32 ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।”

See the chapter Copy

ਪਵਿੱਤਰ ਬਾਈਬਲ

32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”

See the chapter Copy




ਲੂਕਾ ਦੀ ਇੰਜੀਲ 2:32

Follow us:

Advertisements


Advertisements