ਲੂਕਾ ਦੀ ਇੰਜੀਲ 2:33 - Punjabi Standard Bible33 ਉਸ ਦੇ ਮਾਤਾ-ਪਿਤਾ ਉਸ ਦੇ ਵਿਖੇ ਕਹੀਆਂ ਗਈਆਂ ਗੱਲਾਂ ਤੋਂ ਹੈਰਾਨ ਸਨ। See the chapterਪਵਿੱਤਰ ਬਾਈਬਲ O.V. Bible (BSI)33 ਤਦ ਉਹ ਦੇ ਪਿਤਾ ਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਹ ਦੇ ਵਿਖੇ ਆਖੀਆਂ ਗਈਆਂ ਹੈਰਾਨ ਹੋ ਰਹੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)33 ਯਿਸੂ ਦੇ ਬਾਰੇ ਇਹ ਗੱਲਾਂ ਸੁਣ ਕੇ ਉਹਨਾਂ ਦੇ ਮਾਤਾ-ਪਿਤਾ ਬਹੁਤ ਹੈਰਾਨ ਹੋਏ । See the chapterਪੰਜਾਬੀ ਮੌਜੂਦਾ ਤਰਜਮਾ33 ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ। See the chapterਪਵਿੱਤਰ ਬਾਈਬਲ33 ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ। See the chapter |