ਲੂਕਾ ਦੀ ਇੰਜੀਲ 2:38 - Punjabi Standard Bible38 ਉਸੇ ਸਮੇਂ ਉਹ ਵੀ ਆ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗੀ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਕਰ ਰਹੇ ਸਨ, ਉਸ ਬਾਲਕ ਦੇ ਬਾਰੇ ਦੱਸਣ ਲੱਗੀ। See the chapterਪਵਿੱਤਰ ਬਾਈਬਲ O.V. Bible (BSI)38 ਉਸ ਨੇ ਉਸੇ ਘੜੀ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਹ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਨਿਸਤਾਰੇ ਦੀ ਉਡੀਕ ਵਿੱਚ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। See the chapterਪਵਿੱਤਰ ਬਾਈਬਲ (Revised Common Language North American Edition)38 ਉਸ ਸਮੇਂ ਹੱਨਾਹ ਉੱਥੇ ਆਈ ਅਤੇ ਉਸ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ । ਫਿਰ ਉਸ ਨੇ ਯਿਸੂ ਦੇ ਬਾਰੇ ਉਹਨਾਂ ਸਾਰੇ ਲੋਕਾਂ ਨੂੰ ਦੱਸਿਆ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ । See the chapterਪੰਜਾਬੀ ਮੌਜੂਦਾ ਤਰਜਮਾ38 ਉਸੇ ਵੇਲੇ ਉਹਨਾਂ ਦੇ ਕੋਲ ਆ ਕੇ ਹੰਨਾ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਸਾਰਿਆਂ ਨਾਲ ਇਸ ਬਾਲਕ ਬਾਰੇ ਗੱਲ ਕੀਤੀ ਜੋ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। See the chapterਪਵਿੱਤਰ ਬਾਈਬਲ38 ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ। See the chapter |