Online Bible

- Advertisements -




ਲੂਕਾ ਦੀ ਇੰਜੀਲ 2:4 - Punjabi Standard Bible

4 ਸੋ ਯੂਸੁਫ਼ ਵੀ, ਕਿਉਂਕਿ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਗਿਆ ਜਿਸ ਨੂੰ ਬੈਤਲਹਮ ਕਿਹਾ ਜਾਂਦਾ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਯੂਸਫ਼ ਦਾਊਦ ਦੀ ਕੁਲ ਵਿੱਚੋਂ ਸੀ । ਇਸ ਲਈ ਉਹ ਗਲੀਲ ਦੇ ਇਲਾਕੇ ਦੇ ਪਿੰਡ ਨਾਸਰਤ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਬੈਤਲਹਮ ਨੂੰ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਯੋਸੇਫ਼, ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ।

See the chapter Copy

ਪਵਿੱਤਰ ਬਾਈਬਲ

4 ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।

See the chapter Copy




ਲੂਕਾ ਦੀ ਇੰਜੀਲ 2:4

Follow us:

Advertisements


Advertisements