Online Bible

- Advertisements -




ਲੂਕਾ ਦੀ ਇੰਜੀਲ 2:40 - Punjabi Standard Bible

40 ਉਹ ਬੱਚਾ ਵਧਦਾ, ਬਲਵੰਤ ਹੁੰਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਸ ਦੇ ਉੱਤੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

40 ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

40 ਬਾਲਕ ਕੱਦ ਅਤੇ ਸਰੀਰਕ ਬਲ ਵਿੱਚ ਵੱਧਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਹਨਾਂ ਉੱਤੇ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

40 ਅਤੇ ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ, ਉਹ ਬੁੱਧੀ ਨਾਲ ਭਰਪੂਰ ਸੀ ਅਤੇ ਪਰਮੇਸ਼ਵਰ ਦੀ ਕਿਰਪਾ ਉਸ ਉੱਤੇ ਸੀ।

See the chapter Copy

ਪਵਿੱਤਰ ਬਾਈਬਲ

40 ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।

See the chapter Copy




ਲੂਕਾ ਦੀ ਇੰਜੀਲ 2:40

Follow us:

Advertisements


Advertisements