ਲੂਕਾ ਦੀ ਇੰਜੀਲ 2:42 - Punjabi Standard Bible42 ਜਦੋਂ ਉਹ ਬਾਲਕ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਦੇ ਅਨੁਸਾਰ ਉੱਥੇ ਗਏ See the chapterਪਵਿੱਤਰ ਬਾਈਬਲ O.V. Bible (BSI)42 ਅਤੇ ਜਾਂ ਉਹ ਬਾਰਾਂ ਵਰਿਹਾਂ ਦਾ ਹੋਇਆ ਤਾਂ ਓਹ ਤਿਉਹਾਰ ਦੀ ਰੀਤ ਅਨੁਸਾਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। See the chapterਪਵਿੱਤਰ ਬਾਈਬਲ (Revised Common Language North American Edition)42 ਜਦੋਂ ਯਿਸੂ ਬਾਰ੍ਹਾਂ ਸਾਲ ਦੇ ਹੋਏ ਤਾਂ ਰੀਤ ਅਨੁਸਾਰ ਉਹ ਪਸਾਹ ਮਨਾਉਣ ਲਈ ਯਰੂਸ਼ਲਮ ਨੂੰ ਗਏ । See the chapterਪੰਜਾਬੀ ਮੌਜੂਦਾ ਤਰਜਮਾ42 ਜਦੋਂ ਯਿਸ਼ੂ ਬਾਰ੍ਹਾਂ ਸਾਲਾਂ ਦੇ ਸਨ, ਤਦ ਉਹ ਆਪਣੇ ਮਾਪਿਆਂ ਨਾਲ ਰਿਵਾਜ ਅਨੁਸਾਰ ਤਿਉਹਾਰ ਵਿੱਚ ਸ਼ਾਮਿਲ ਹੋਣ ਲਈ ਚਲੇ ਗਏ। See the chapterਪਵਿੱਤਰ ਬਾਈਬਲ42 ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਤਿਉਹਾਰ ਤੇ ਗਏ। See the chapter |