Online Bible

- Advertisements -




ਲੂਕਾ ਦੀ ਇੰਜੀਲ 2:43 - Punjabi Standard Bible

43 ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰਕੇ ਜਦੋਂ ਵਾਪਸ ਮੁੜਨ ਲੱਗੇ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਰੁਕ ਗਿਆ, ਪਰ ਉਸ ਦੇ ਮਾਤਾ-ਪਿਤਾ ਨੂੰ ਇਹ ਪਤਾ ਨਹੀਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

43 ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰ ਕੇ ਜਦ ਮੁੜਨ ਲੱਗੇ ਤਦ ਉਹ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਹ ਦੇ ਮਾਪਿਆਂ ਨੂੰ ਮਲੂਮ ਨਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

43 ਜਦੋਂ ਤਿਉਹਾਰ ਦੇ ਦਿਨ ਪੂਰੇ ਹੋ ਗਏ ਤਾਂ ਉਹ ਘਰ ਨੂੰ ਵਾਪਸ ਚੱਲ ਪਏ ਪਰ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਏ । ਉਹਨਾਂ ਦੇ ਮਾਤਾ-ਪਿਤਾ ਇਹ ਗੱਲ ਨਹੀਂ ਜਾਣਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

43 ਤਿਉਹਾਰ ਦੇ ਅੰਤ ਵਿੱਚ, ਜਦੋਂ ਉਹਨਾਂ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ, ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹਨਾਂ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ।

See the chapter Copy

ਪਵਿੱਤਰ ਬਾਈਬਲ

43 ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।

See the chapter Copy




ਲੂਕਾ ਦੀ ਇੰਜੀਲ 2:43

Follow us:

Advertisements


Advertisements