ਲੂਕਾ ਦੀ ਇੰਜੀਲ 2:44 - Punjabi Standard Bible44 ਉਹ ਇਹ ਸੋਚ ਕੇ ਜੋ ਉਹ ਕਾਫ਼ਲੇ ਦੇ ਨਾਲ ਹੋਵੇਗਾ ਇੱਕ ਦਿਨ ਦੀ ਯਾਤਰਾ ਕਰ ਚੁੱਕੇ; ਤਦ ਉਹ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਭਾਲਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)44 ਪਰ ਇਹ ਸਮਝ ਕੇ ਭਈ ਉਹ ਕਾਫਲੇ ਵਿੱਚ ਹੈ ਓਹ ਇੱਕ ਮੰਜ਼ਲ ਗਏ ਤਦ ਉਹ ਨੂੰ ਸਾਕਾਂ ਅਤੇ ਜਾਣ ਪਛਾਣਾਂ ਵਿੱਚ ਭਾਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। See the chapterਪਵਿੱਤਰ ਬਾਈਬਲ (Revised Common Language North American Edition)44 ਉਹਨਾਂ ਨੇ ਸੋਚਿਆ ਕਿ ਯਿਸੂ ਯਾਤਰੀ ਸਾਥੀਆਂ ਨਾਲ ਹੋਣਗੇ । ਉਹ ਇੱਕ ਦਿਨ ਦੀ ਯਾਤਰਾ ਖ਼ਤਮ ਕਰ ਚੁੱਕੇ ਸਨ । ਤਦ ਉਹਨਾਂ ਨੇ ਯਿਸੂ ਨੂੰ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਣਾ ਸ਼ੁਰੂ ਕਰ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ44 ਇਹ ਸੋਚਦਿਆਂ ਕਿ ਬਾਲਕ ਕਿਤੇ ਯਾਤਰੀ ਸਮੂਹ ਵਿੱਚ ਹੋਵੇਗਾ, ਉਹ ਉਸ ਦਿਨ ਦੀ ਯਾਤਰਾ ਵਿੱਚ ਅੱਗੇ ਵੱਧਦੇ ਗਏ। ਫਿਰ ਉਹਨਾਂ ਨੇ ਪਰਿਵਾਰਕ ਦੋਸਤਾਂ-ਮਿੱਤਰਾਂ ਵਿੱਚ ਯਿਸ਼ੂ ਨੂੰ ਭਾਲਣਾ ਸ਼ੁਰੂ ਕੀਤਾ, See the chapterਪਵਿੱਤਰ ਬਾਈਬਲ44 ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ। See the chapter |