ਲੂਕਾ ਦੀ ਇੰਜੀਲ 2:47 - Punjabi Standard Bible47 ਅਤੇ ਜਿੰਨੇ ਉਸ ਦੀ ਸੁਣ ਰਹੇ ਸਨ ਉਹ ਸਭ ਉਸ ਦੀ ਸਮਝ ਅਤੇ ਉਸ ਦੇ ਉੱਤਰਾਂ ਤੋਂ ਹੈਰਾਨ ਸਨ। See the chapterਪਵਿੱਤਰ ਬਾਈਬਲ O.V. Bible (BSI)47 ਅਤੇ ਸਾਰੇ ਸੁਣਨ ਵਾਲੇ ਉਹ ਦੀ ਸਮਝ ਅਤੇ ਉਹ ਦੇ ਉੱਤਰਾਂ ਤੋਂ ਹੈਰਾਨ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ। See the chapterਪਵਿੱਤਰ ਬਾਈਬਲ (Revised Common Language North American Edition)47 ਸਾਰੇ ਸੁਣਨ ਵਾਲੇ ਯਿਸੂ ਦੀ ਸਮਝ ਅਤੇ ਉੱਤਰਾਂ ਤੋਂ ਹੈਰਾਨ ਸਨ । See the chapterਪੰਜਾਬੀ ਮੌਜੂਦਾ ਤਰਜਮਾ47 ਜਿਸਨੇ ਵੀ ਉਹਨਾਂ ਨੂੰ ਸੁਣਿਆ ਉਹ ਉਹਨਾਂ ਦੀ ਸਮਝ ਅਤੇ ਉਹਨਾਂ ਦੇ ਜਵਾਬਾਂ ਤੋਂ ਹੈਰਾਨ ਸਨ। See the chapterਪਵਿੱਤਰ ਬਾਈਬਲ47 ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ। See the chapter |