ਲੂਕਾ ਦੀ ਇੰਜੀਲ 2:48 - Punjabi Standard Bible48 ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਰਹਿ ਗਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਕਿਹਾ, “ਪੁੱਤਰ, ਤੂੰ ਸਾਡੇ ਨਾਲ ਇਸ ਤਰ੍ਹਾਂ ਕਿਉਂ ਕੀਤਾ? ਵੇਖ ਮੈਂ ਅਤੇ ਤੇਰਾ ਪਿਤਾ ਪਰੇਸ਼ਾਨ ਹੋ ਕੇ ਤੈਨੂੰ ਲੱਭ ਰਹੇ ਸੀ।” See the chapterਪਵਿੱਤਰ ਬਾਈਬਲ O.V. Bible (BSI)48 ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। See the chapterਪਵਿੱਤਰ ਬਾਈਬਲ (Revised Common Language North American Edition)48 ਜਦੋਂ ਯਿਸੂ ਦੇ ਮਾਤਾ-ਪਿਤਾ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਏ । ਉਹਨਾਂ ਦੀ ਮਾਂ ਨੇ ਕਿਹਾ, “ਪੁੱਤਰ, ਤੂੰ ਸਾਡੇ ਨਾਲ ਇਸ ਤਰ੍ਹਾਂ ਕਿਉਂ ਕੀਤਾ ? ਦੇਖ, ਤੇਰੇ ਪਿਤਾ ਜੀ ਅਤੇ ਮੈਂ ਕਿੰਨੇ ਪਰੇਸ਼ਾਨ ਹੋ ਕੇ ਤੈਨੂੰ ਲੱਭ ਰਹੇ ਸੀ ।” See the chapterਪੰਜਾਬੀ ਮੌਜੂਦਾ ਤਰਜਮਾ48 ਉਹਨਾਂ ਦੇ ਮਾਤਾ-ਪਿਤਾ ਉਹਨਾਂ ਨੂੰ ਵੇਖ ਕੇ ਹੈਰਾਨ ਹੋਏ। ਯਿਸ਼ੂ ਦੀ ਮਾਂ ਨੇ ਉਹਨਾਂ ਨੂੰ ਸਵਾਲ ਕੀਤਾ, “ਪੁੱਤਰ! ਤੁਸੀਂ ਸਾਡੇ ਨਾਲ ਅਜਿਹਾ ਕਿਉਂ ਕੀਤਾ? ਤੁਹਾਡੇ ਪਿਤਾ ਅਤੇ ਮੈਂ ਤੁਹਾਨੂੰ ਕਿੰਨੀ ਬੇਚੈਨੀ ਨਾਲ ਲੱਭ ਰਹੇ ਸੀ!” See the chapterਪਵਿੱਤਰ ਬਾਈਬਲ48 ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।” See the chapter |