Online Bible

- Advertisements -




ਲੂਕਾ ਦੀ ਇੰਜੀਲ 2:50 - Punjabi Standard Bible

50 ਪਰ ਉਹ ਇਸ ਗੱਲ ਨੂੰ ਜੋ ਉਸ ਨੇ ਉਨ੍ਹਾਂ ਨੂੰ ਕਹੀ ਸੀ, ਨਾ ਸਮਝੇ।

See the chapter Copy

ਪਵਿੱਤਰ ਬਾਈਬਲ O.V. Bible (BSI)

50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸਨੇ ਉਨ੍ਹਾਂ ਨੂੰ ਆਖੀ ਨਾ ਸਮਝਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

50 ਪਰ ਉਹ ਯਿਸੂ ਦੇ ਇਹਨਾਂ ਸ਼ਬਦਾਂ ਦਾ ਅਰਥ ਨਾ ਸਮਝੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

50 ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ।

See the chapter Copy

ਪਵਿੱਤਰ ਬਾਈਬਲ

50 ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ।

See the chapter Copy




ਲੂਕਾ ਦੀ ਇੰਜੀਲ 2:50

Follow us:

Advertisements


Advertisements