ਲੂਕਾ ਦੀ ਇੰਜੀਲ 2:7 - Punjabi Standard Bible7 ਅਤੇ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖ ਦਿੱਤਾ ਕਿਉਂਕਿ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾ ਮਿਲੀ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ । ਉਸ ਨੇ ਬੱਚੇ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ ਕਿਉਂਕਿ ਉਹਨਾਂ ਨੂੰ ਸਰਾਂ ਵਿੱਚ ਥਾਂ ਨਹੀਂ ਮਿਲੀ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਉਸਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ। ਮਰਿਯਮ ਨੇ ਉਹਨਾਂ ਨੂੰ ਕੱਪੜਿਆਂ ਵਿੱਚ ਲਪੇਟ ਕੇ ਖੁਰਲੀ ਵਿੱਚ ਪਾ ਦਿੱਤਾ ਕਿਉਂਕਿ ਸਰਾਂ ਵਿੱਚ ਉਹਨਾਂ ਦੇ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ। See the chapterਪਵਿੱਤਰ ਬਾਈਬਲ7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ। See the chapter |